ਮੁੱਖ ਪੰਨਾCNY / EUR • ਮੁਦਰਾ
add
CNY / EUR
ਪਿਛਲੀ ਸਮਾਪਤੀ
0.13
ਬਜ਼ਾਰ ਦੀਆਂ ਖਬਰਾਂ
ਚੀਨੀ ਯੁਆਨ ਬਾਰੇ
ਰੇਨਮਿਨਬੀ ਚੀਨ ਦੀ ਅਧਿਕਾਰਕ ਮੁਦਰਾ ਹੈ। ਇਹ ਮੁੱਖਦੀਪੀ ਚੀਨ ਦਾ ਕਾਨੂੰਨੀ ਟੈਂਡਰ ਹੈ ਪਰ ਹਾਂਗਕਾਂਗ, ਤਾਈਵਾਨ ਜਾਂ ਮਕਾਉ ਵਿੱਚ ਨਹੀਂ। ਇਹਨੂੰ ਕਈ ਵਾਰ ਹਾਂਗਕਾਂਗ ਅਤੇ ਮਕਾਉ ਵਿੱਚ ਸਵੀਕਾਰ ਲਿਆ ਜਾਂਦਾ ਹੈ ਅਤੇ ਦੋ ਰਾਜਖੇਤਰਾਂ ਵਿੱਚ ਵੀ ਸੌਖਿਆਈ ਨਾਲ਼ ਵਟਾ ਲਈ ਜਾਂਦੀ ਹੈ। ਹਾਂਗਕਾਂਗ ਦੇ ਬੈਂਕ ਲੋਕਾਂ ਨੂੰ ਇਸ ਮੁਦਰਾ ਵਿੱਚ ਖਾਤੇ ਬਣਾਉਣ ਦੀ ਆਗਿਆ ਦਿੰਦੀ ਹੈ। ਇਹਨੂੰ ਚੀਨ ਦਾ ਲੋਕ ਬੈਂਕ ਜਾਰੀ ਕਰਦਾ ਹੈ ਜੋ ਚੀਨ ਦੀ ਮਾਲੀ ਪ੍ਰਭੁਤਾ ਹੈ। ਇਹਦੇ ਨਾਂ ਦਾ ਅੱਖਰੀ ਅਰਥ "ਲੋਕਾਂ ਦੀ ਮੁਦਰਾ" ਹੈ। Wikipediaਯੂਰੋ ਬਾਰੇ
ਯੂਰੋ ਯੂਰਪੀ ਸੰਘ ਦੀਆਂ ਸੰਸਥਾਵਾਂ ਵੱਲੋਂ ਵਰਤੀ ਜਾਂਦੀ ਮੁਦਰਾ ਹੈ ਅਤੇ ਯੂਰੋਜੋਨ ਦੀ ਅਧਿਕਾਰਕ ਮੁਦਰਾ ਹੈ ਜਿਸ ਵਿੱਚ ਇਸ ਸੰਘ ਦੇ 28 ਮੈਂਬਰਾਂ ਵਿੱਚੋਂ 20 ਸ਼ਾਮਲ ਹਨ: ਆਸਟਰੀਆ, ਬੈਲਜੀਅਮ, ਸਾਈਪ੍ਰਸ, ਇਸਤੋਨੀਆ, ਫ਼ਿਨਲੈਂਡ, ਫ਼ਰਾਂਸ, ਜਰਮਨੀ, ਯੂਨਾਨ, ਆਇਰਲੈਂਡ, ਇਟਲੀ, ਲਕਸਮਬਰਗ, ਮਾਲਟਾ, ਨੀਦਰਲੈਂਡ, ਪੁਰਤਗਾਲ, ਸਲੋਵਾਕੀਆ, ਸਲੋਵੇਨੀਆ ਅਤੇ ਸਪੇਨ। ਇਹ ਮੁਦਰਾ ਪੰਜ ਹੋਰਨਾਂ ਮੁਥਾਜ ਯੂਰਪੀ ਦੇਸ਼ਾਂ ਵਿੱਚ ਵੀ ਵਰਤੀ ਜਾਂਦੀ ਹੈ ਅਤੇ ਨਤੀਜੇ ਵਜੋਂ ਰੋਜ਼ਾਨਾ ਇਹਨੂੰ ਲਗਭਗ 33.2 ਕਰੋੜ ਯੂਰਪੀਆਂ ਵੱਲੋਂ ਵਰਤੀ ਜਾਂਦੀ ਹੈ। ਇਹ ਤੋਂ ਬਗ਼ੈਰ ਦੁਨੀਆਂ ਭਰ ਵਿੱਚ 17.5 ਕਰੋੜ ਲੋਕ—ਅਫ਼ਰੀਕਾ ਦੇ 15 ਕਰੋੜ ਲੋਕਾਂ ਸਮੇਤ—ਯੂਰੋ ਨਾਲ਼ ਜੁੜੀਆਂ ਹੋਈਆਂ ਮੁਦਰਾਵਾਂ ਵਰਤਦੇ ਹਨ। Wikipedia